Bible Language

Micah 3:11 (KJV) King James Version

Versions

PAV   ਉਸ ਦੇ ਮੁਖੀਏ ਵੱਢੀ ਲੈ ਕੇ ਨਿਆਉਂ ਕਰਦੇ ਹਨ, ਉਸ ਦੇ ਜਾਜਕ ਭਾੜੇ ਉੱਤੇ ਸਿਖਾਉਂਦੇ ਹਨ, ਉਸ ਦੇ ਨਬੀ ਰੋਕੜ ਲਈ ਫਾਲ ਪਾਉਂਦੇ ਹਨ, ਤਾਂ ਵੀ ਓਹ ਏਹ ਆਖ ਕੇ ਯਹੋਵਾਹ ਉੱਤੇ ਸਹਾਰਾ ਲੈਂਦੇ ਹਨ, - ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈॽ ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ!
IRVPA   ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ,
ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ,
ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ,
ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ,
ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ?
ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ!