Bible Language

Nehemiah 5:14 (KJV) King James Version

Versions

PAV   ਨਾਲੇ ਅੱਜ ਤੋਂ ਜਦ ਤੋਂ ਮੈਂ ਯਹੂਦਾਹ ਦੇ ਦੇਸ ਉੱਤੇ ਹਾਕਮ ਬਣਾਇਆ ਗਿਆ ਅਰਥਾਤ ਅਰਤਹਸ਼ਸਤਾ ਦੇ ਰਾਜ ਦੇ ਵੀਹਵੇਂ ਵਰ੍ਹੇ ਤੋਂ ਵਤੀਵੇਂ ਵਰ੍ਹੇ ਤੀਕ ਇਨ੍ਹਾਂ ਬਾਰਾਂ ਵਰ੍ਹਿਆ ਵਿੱਚ ਮੈਂ ਅਤੇ ਮੇਰੇ ਭਰਾਵਾਂ ਨੇ ਹਾਕਮੀ ਦੀ ਰੋਟੀ ਨਾ ਖਾਧੀ