Bible Language

Nehemiah 8:6 (KJV) King James Version

Versions

PAV   ਤਾਂ ਅਜ਼ਰਾ ਨੇ ਯਹੋਵਾਹ ਨੂੰ ਜਿਹੜਾ ਮਹਾਨ ਪਰਮੇਸ਼ੁਰ ਹੈ ਮੁਬਾਰਕ ਆਖਿਆ ਤਾਂ ਸਾਰੀ ਪਰਜਾ ਨੇ ਹੱਥ ਚੁੱਕ ਕੇ “ਆਮੀਨ ਆਮੀਨ” ਵਿੱਚ ਉੱਤਰ ਦਿੱਤਾ ਅਤੇ ਯਹੋਵਾਹ ਅੱਗੇ ਧਰਤੀ ਤੀਕ ਸਿਰ ਨੂੰ ਝੁਕਾ ਕੇ ਮੱਥਾ ਟੇਕਿਆ