Bible Language

Numbers 12:5 (KJV) King James Version

Versions

PAV   ਤਾਂ ਯਹੋਵਾਹ ਬੱਦਲ ਦੇ ਥੰਮ੍ਹ ਵਿੱਚ ਉੱਤਰਿਆ ਅਤੇ ਤੰਬੂ ਦੇ ਦਰਵੱਜੇ ਉੱਤੇ ਖਲੋ ਗਿਆ। ਜਾਂ ਹਾਰੂਨ ਅਤੇ ਮਿਰਯਮ ਨੂੰ ਸੱਦਿਆ ਤਾਂ ਓਹ ਦੋਵੇਂ ਬਾਹਰ ਆਏ
IRVPA   ਤਦ ਯਹੋਵਾਹ ਬੱਦਲ ਦੇ ਥੰਮ੍ਹ ਵਿੱਚ ਉਤਰਿਆ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹਾ ਹੋ ਗਿਆ ਅਤੇ ਹਾਰੂਨ ਅਤੇ ਮਿਰਯਮ ਨੂੰ ਸੱਦਿਆ ਤਾਂ ਉਹ ਦੋਵੇਂ ਬਾਹਰ ਆਏ।