Bible Language

Numbers 14:24 (KJV) King James Version

Versions

PAV   ਪਰ ਮੇਰਾ ਸੇਵਕ ਕਾਲੇਬ ਉਸ ਦੀ ਅੰਸ ਏਸ ਉੱਤੇ ਕਬਜ਼ਾ ਕਰੇਗੀ ਏਸ ਲਈ ਕਿ ਉਹ ਦੇ ਵਿੱਚ ਹੋਰ ਮਜਾਜ ਹੈ ਅਤੇ ਓਹ ਪੂਰੀ ਤਰ੍ਹਾਂ ਮੇਰੇ ਪਿੱਛੇ ਚੱਲਿਆ ਹੈ, ਮੈਂ ਉਸ ਨੂੰ ਹੀ ਏਸ ਧਰਤੀ ਵਿੱਚ ਜਿਹ ਦੇ ਵਿੱਚ ਓਹ ਗਿਆ ਸੀ ਲਿਆਵਾਂਗਾ
IRVPA   ਪਰ ਮੇਰਾ ਸੇਵਕ ਕਾਲੇਬ ਅਤੇ ਉਸ ਦਾ ਵੰਸ਼ ਇਸ ਉੱਤੇ ਕਬਜ਼ਾ ਕਰੇਗਾ ਇਸ ਲਈ ਕਿ ਉਹ ਦੇ ਵਿੱਚ ਹੋਰ ਸੁਭਾਅ ਹੈ ਅਤੇ ਉਹ ਪੂਰੀ ਤਰ੍ਹਾਂ ਮੇਰੇ ਪਿੱਛੇ ਚੱਲਿਆ ਹੈ, ਮੈਂ ਉਸ ਨੂੰ ਹੀ ਇਸ ਧਰਤੀ ਵਿੱਚ ਜਿਸ ਦੇ ਵਿੱਚ ਉਹ ਗਿਆ ਸੀ ਲੈ ਜਾਂਵਾਂਗਾ।