Bible Language

Numbers 14:28 (KJV) King James Version

Versions

PAV   ਉਨ੍ਹਾਂ ਨੂੰ ਆਖੋ ਕਿ ਮੈਨੂੰ ਜਾਨ ਦੀ ਸੌਂਹ, ਯਹੋਵਾਹ ਦਾ ਵਾਕ ਹੈ, ਸੱਚ ਮੁੱਚ ਜਿਵੇਂ ਤੁਸੀਂ ਮੇਰੇ ਸੁਣਨ ਵਿੱਚ ਆਖਿਆ ਸੀ ਤਿਵੇਂ ਹੀ ਮੈਂ ਤੁਹਾਡੇ ਨਾਲ ਕਰਾਂਗਾ
IRVPA   ਉਨ੍ਹਾਂ ਨੂੰ ਆਖੋ ਕਿ ਮੈਨੂੰ ਮੇਰੀ ਜਾਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਸੱਚ-ਮੁੱਚ ਜਿਵੇਂ ਤੁਸੀਂ ਮੇਰੇ ਸੁਣਨ ਵਿੱਚ ਆਖਿਆ ਸੀ ਉਸੇ ਤਰ੍ਹਾਂ ਹੀ ਮੈਂ ਤੁਹਾਡੇ ਨਾਲ ਕਰਾਂਗਾ।