Bible Language

Numbers 15:3 (KJV) King James Version

Versions

PAV   ਅਤੇ ਜਦ ਤੁਸੀਂ ਯਹੋਵਾਹ ਲਈ ਅੱਗ ਦੀ ਭੇਟ ਭਾਵੇਂ ਹੋਮ ਦੀ ਭਾਂਣੇ ਬਲੀ ਦੀ ਚੜ੍ਹਾਓ ਤਾਂ ਜੋ ਤੁਸੀਂ ਸੁਖਣਾ ਪੂਰੀ ਕਰੋ ਅਥਵਾ ਖੁਸ਼ੀ ਦੀ ਭੇਟ ਵਾਂਙੁ ਯਾ ਤੁਹਾਡੇ ਠਹਿਰਾਏ ਹੋਏ ਪਰਬਾ ਵਿੱਚ ਦੀ ਭੇਟ ਵਾਂਙੁ ਤਾਂ ਜੋ ਯਹੋਵਾਹ ਲਈ ਸੁਗੰਧਤਾ ਚੌਣੇ ਤੋਂ ਯਾ ਇੱਜੜ ਤੋਂ ਹੋਵੇ
IRVPA   ਅਤੇ ਜਦ ਤੁਸੀਂ ਯਹੋਵਾਹ ਲਈ ਅੱਗ ਦੀ ਭੇਟ ਭਾਵੇਂ ਹੋਮ ਦੀ ਭਾਵੇਂ ਬਲੀ ਦੀ ਚੜ੍ਹਾਓ ਤਾਂ ਜੋ ਤੁਸੀਂ ਸੁੱਖਣਾ ਪੂਰੀ ਕਰੋ ਜਾਂ ਖੁਸ਼ੀ ਦੀ ਭੇਟ ਵਾਂਗੂੰ ਜਾਂ ਤੁਹਾਡੇ ਠਹਿਰਾਏ ਹੋਏ ਪਰਬਾਂ ਵਿੱਚ ਦੀ ਭੇਟ ਵਾਂਗੂੰ ਤਾਂ ਜੋ ਯਹੋਵਾਹ ਲਈ ਸੁਗੰਧਤਾ ਚੋਣੇ ਤੋਂ ਜਾਂ ਇੱਜੜ ਤੋਂ ਹੋਵੇ।