Bible Language

Numbers 16:13 (KJV) King James Version

Versions

PAV   ਕੀ ਏਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਉਤਾਹਾਂ ਕੱਢ ਲਿਆਇਆ ਹੈ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਸੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੋ ਧੱਕੀ ਸਾਡੇ ਉੱਤੇ ਆਪਣੇ ਆਪ ਨੂੰ ਪਾਤਸ਼ਾਹ ਬਣਾਈਂ ਬੈਠਾ ਹੈ?
IRVPA   ਕੀ ਇਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਕੱਢ ਲਿਆਇਆ ਹੈਂ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਸੀ * ਉਪਜਾਊ ਭੂਮੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੇ ਨਾਲ ਸਾਡੇ ਉੱਤੇ ਆਪਣੇ ਆਪ ਨੂੰ ਰਾਜਾ ਬਣਾਈ ਬੈਠਾ ਹੈ?