Bible Language

Numbers 16:17 (KJV) King James Version

Versions

PAV   ਤੁਹਾਡੇ ਵਿੱਚੋਂ ਹਰ ਮਨੁੱਖ ਆਪਣਾ ਧੂਪਦਾਨ ਲਵੇ ਅਤੇ ਤੁਸੀਂ ਉਨ੍ਹਾਂ ਵਿੱਚ ਧੂਪ ਪਾਓ ਅਤੇ ਹਰ ਮਨੁੱਖ ਆਪਣੇ ਧੂਪਦਾਨ ਅਰਥਾਤ ਢਾਈ ਸੌ ਧੂਪਦਾਨ,- ਤੂੰ ਵੀ ਅਤੇ ਹਾਰੂਨ ਵੀ ਹਰ ਇੱਕ ਆਪੋ ਆਪਣਾ ਧੂਪਦਾਨ ਯਹੋਵਾਹ ਅੱਗੇ ਲਿਆਓ
IRVPA   ਤੁਹਾਡੇ ਵਿੱਚੋਂ ਹਰ ਮਨੁੱਖ ਆਪਣਾ ਧੂਪਦਾਨ ਲਵੇ ਅਤੇ ਤੁਸੀਂ ਉਨ੍ਹਾਂ ਵਿੱਚ ਧੂਪ ਪਾਓ ਅਤੇ ਹਰ ਮਨੁੱਖ ਆਪਣਾ ਧੂਪਦਾਨ ਅਰਥਾਤ ਢਾਈ ਸੋ ਧੂਪਦਾਨ, ਤੂੰ ਵੀ ਅਤੇ ਹਾਰੂਨ ਵੀ ਹਰ ਇੱਕ ਆਪੋ ਆਪਣਾ ਧੂਪਦਾਨ ਯਹੋਵਾਹ ਅੱਗੇ ਲਿਆਓ।