Bible Language

Numbers 16:18 (KJV) King James Version

Versions

PAV   ਤਾਂ ਹਰ ਮਨੁੱਖ ਨੇ ਆਪਣਾ ਆਪਣਾ ਧੂਪਦਾਨ ਲੈ ਕੇ ਉਸ ਉੱਤੇ ਅੱਗ ਪਾਈ ਅਤੇ ਉਨ੍ਹਾਂ ਉੱਤੇ ਧੂਪ ਵੀ ਪਾਈ ਅਤੇ ਮੂਸਾ ਅਰ ਹਾਰੂਨ ਸਣੇ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਖਲ੍ਹੋ ਗਏ
IRVPA   ਤਾਂ ਹਰ ਮਨੁੱਖ ਨੇ ਆਪਣਾ-ਆਪਣਾ ਧੂਪਦਾਨ ਲੈ ਕੇ ਉਸ ਉੱਤੇ ਅੱਗ ਪਾਈ ਅਤੇ ਉਨ੍ਹਾਂ ਉੱਤੇ ਧੂਪ ਵੀ ਪਾਈ ਅਤੇ ਮੂਸਾ ਅਤੇ ਹਾਰੂਨ ਦੇ ਨਾਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਲੋ ਗਏ।