Versions
PAV ਅਤੇ ਕੱਲ ਨੂੰ ਉਨ੍ਹਾਂ ਵਿੱਚ ਅੱਗ ਪਓ ਅਤੇ ਉਨ੍ਹਾਂ ਦੇ ਵਿੱਚ ਯਹੋਵਾਹ ਦੇ ਅੱਗੇ ਧੂਪ ਪਾਓ ਤਾਂ ਐਉਂ ਹੋਵੇਗਾ ਕਿ ਓਹ ਮਨੁੱਖ ਜਿਹ ਨੂੰ ਯਹੋਵਾਹ ਚੁਣੇਗਾ ਉਹ ਪਵਿੱਤ੍ਰ ਹੋਵੇਗਾ। ਹੁਣ ਲੇਵਿਓ, ਤੁਸੀਂ ਵੀ ਬਸ ਕਰੋ!
IRVPA ਅਤੇ ਕੱਲ ਨੂੰ ਉਨ੍ਹਾਂ ਵਿੱਚ ਅੱਗ ਪਾਓ ਅਤੇ ਉਨ੍ਹਾਂ ਦੇ ਵਿੱਚ ਯਹੋਵਾਹ ਦੇ ਅੱਗੇ ਧੂਪ ਪਾਓ ਤਾਂ ਅਜਿਹਾ ਹੋਵੇਗਾ ਕਿ ਉਹ ਮਨੁੱਖ ਜਿਸ ਨੂੰ ਯਹੋਵਾਹ ਚੁਣੇਗਾ ਉਹ ਪਵਿੱਤਰ ਹੋਵੇਗਾ। ਹੁਣ ਲੇਵੀਓ, ਤੁਸੀਂ ਵੀ ਬਸ ਕਰੋ!