Bible Language

Numbers 20:24 (KJV) King James Version

Versions

PAV   ਹਾਰੂਨ ਆਪਣੇ ਲੋਕਾਂ ਵਿੱਚ ਜਾ ਰਲੇਗਾ ਅਤੇ ਉਹ ਉਸ ਧਰਤੀ ਵਿੱਚ ਨਹੀਂ ਵੜੇਗਾ ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ ਏਸ ਲਈ ਕਿ ਤੁਸੀਂ ਮੇਰੇ ਹੁਕਮ ਦੇ ਵਿਰੁੱਧ ਮਰੀਬਾਹ ਦੇ ਪਾਣੀ ਉੱਤੇ ਝਗੜਾ ਕੀਤਾ