Bible Language

Numbers 5:18 (KJV) King James Version

Versions

PAV   ਫੇਰ ਜਾਜਕ ਉਸ ਤੀਵੀਂ ਨੂੰ ਯਹੋਵਾਹ ਦੇ ਅੱਗੇ ਖੜੀ ਕਰੇ ਅਤੇ ਉਸ ਦੇ ਸਿਰ ਦੇ ਬਾਲ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਰੀ ਦੀ ਭੇਟ ਰੱਖੇ ਜਿਹੜੀ ਜਲਨ ਦੀ ਭੇਟ ਵੀ ਹੈ ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ