Bible Language

Numbers 8:26 (KJV) King James Version

Versions

PAV   ਪਰ ਓਹ ਆਪਣੇ ਭਰਾਵਾਂ ਦੀ ਸੇਵਾ ਮੰਡਲ ਦੇ ਤੰਬੂ ਵਿੱਚ ਇਉਂ ਕਰਨ ਭਈ ਓਹ ਆਪਣੀਆਂ ਜੁਮੇਵਾਰੀਆਂ ਪੂਰੀਆਂ ਕਰਨ ਪਰ ਓਹ ਆਪ ਸੇਵਾ ਦਾ ਕੰਮ ਨਾ ਕਰਨ। ਇਉਂ ਲੇਵੀਆਂ ਦੀਆਂ ਜਿਮੇਵਾਰੀਆਂ ਨੂੰ ਠਹਿਰਾਵੀਂ।।
IRVPA   ਪਰ ਉਹ ਆਪਣੇ ਭਰਾਵਾਂ ਦੇ ਨਾਲ ਸੇਵਾ ਮੰਡਲੀ ਦੇ ਤੰਬੂ ਦੀ ਰਖਵਾਲੀ ਦਾ ਕੰਮ ਕਰਿਆ ਕਰਨ ਅਤੇ ਉਹ ਆਪ ਸੇਵਾ ਦਾ ਕੰਮ ਨਾ ਕਰਨ। ਲੇਵੀਆਂ ਨੂੰ ਜੋ-ਜੋ ਕੰਮ ਦਿੱਤੇ ਜਾਣ ਉਹਨਾਂ ਦੇ ਵਿਖੇ ਅਜਿਹਾ ਹੀ ਕਰੀਂ। PE