Bible Language

Philippians 2:2 (KJV) King James Version

Versions

PAV   ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਭਈ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪ੍ਰੇਮ ਰੱਖੋ, ਇੱਕ ਚਿੱਤ, ਇੱਕ ਮਤ ਹੋਵੋ
ERVPA   ਜੇ ਤੁਹਾਡੇ ਅੰਦਰ ਇਹ ਸਭ ਗੱਲਾਂ ਹਨ, ਤਾਂ ਮੈਂ ਤੁਹਾਨੂੰ ਮੇਰੀ ਖਾਤਿਰ ਕੋਈ ਕੰਮ ਕਰਨ ਲਈ ਆਖਦਾ ਹਾਂ। ਇਸ ਨਾਲ ਮੈਨੂੰ ਬਹੁਤ ਪ੍ਰਸੰਨਤਾ ਮਿਲੇਗੀ। ਮੈਂ ਮੰਗਦਾ ਹਾਂ ਕਿ ਤੁਸੀਂ ਸਾਰੇ ਇੱਕੋ ਮਨ ਨਾਲ ਇੱਕੇ ਵਿਸ਼ੇ ਵਿੱਚ ਵਿਸ਼ਵਾਸ ਕਰੋ। ਇੱਕ ਦੂਸਰੇ ਨੂੰ ਪਿਆਰ ਕਰਦਿਆਂ ਇਕਸਾਥ ਜੁਡ਼ਕੇ ਰਹੋ। ਇੱਕੋ ਤਰ੍ਹਾਂ ਦੀਆਂ ਸੋਚਾਂ ਅਤੇ ਇੱਕੋ ਤਰ੍ਹਾਂ ਦੇ ਉਦੇਸ਼ ਰਖਕੇ ਇਕਠੇ ਜਿਉਂਵੋ।
IRVPA   ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ।