Bible Language

Philippians 3:12 (KJV) King James Version

Versions

PAV   ਇਹ ਨਹੀਂ ਜੋ ਮੈਨੂੰ ਅਜੇ ਲੱਭ ਪਿਆ ਅਥਵਾ ਮੈਂ ਅਜੇ ਸਿੱਧ ਹੋ ਗਿਆ ਪਰ ਮੈਂ ਪਿੱਛੇ ਲੱਗਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਭੀ ਹੱਥ ਪਾਇਆ ਸੀ
ERVPA   ਮੇਰਾ ਇਹ ਭਾਵ ਨਹੀਂ ਕਿ ਮੈਂ ਪਹਿਲਾਂ ਹੀ ਬਿਲਕੁਲ ਉਹੋ ਜਿਹਾ ਬਣ ਗਿਆ ਜਿਵੇਂ ਪਰਮੇਸ਼ੁਰ ਮੈਨੂੰ ਬਨਾਉਣਾ ਚਾਹੁੰਦਾ ਸੀ। ਮੈਂ ਹਾਲੇ ਟੀਚੇ ਤੱਕ ਨਹੀਂ ਪਹੁੰਚਿਆ। ਪਰ ਮੈਂ ਉਸ ਟੀਚੇ ਤੱਕ ਪਹੁੰਚਣ ਲਈ ਨਿਰੰਤਰ ਸੰਘਰਸ਼ ਕਰ ਰਿਹਾ ਹਾਂ। ਇਹ ਸਿਰਫ਼ ਇਹੀ ਕਾਰਣ ਹੈ ਕਿ ਮਸੀਹ ਯਿਸੂ ਨੇ ਮੈਨੂੰ ਆਪਣਾ ਬਣਾਇਆ।
IRVPA   {ਨਿਸ਼ਾਨੇ ਦੇ ਵੱਲ ਦੌੜਨਾ} PS ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ।