Bible Language

Proverbs 12:8 (KJV) King James Version

Versions

PAV   ਆਦਮੀ ਦਾ ਜਸ ਉਹ ਦੀ ਚਤਰਾਈ ਦੇ ਅਨੁਸਾਰ ਹੁੰਦਾ ਹੈ, ਪਰ ਪੁੱਠੇ ਦਿਲ ਵਾਲਾ ਤੁੱਛ ਸਮਝਿਆ ਜਾਂਦਾ ਹੈ।
IRVPA   ਮਨੁੱਖ ਦੀ ਪ੍ਰਸੰਸਾ ਉਸ ਦੀ ਬੁੱਧ ਦੇ ਅਨੁਸਾਰ ਹੁੰਦੀ ਹੈ, ਪਰ ਪੁੱਠੀ ਸੋਚ ਵਾਲਾ ਮਨੁੱਖ ਤੁੱਛ ਸਮਝਿਆ ਜਾਂਦਾ ਹੈ।