Bible Language

Proverbs 30:14 (KJV) King James Version

Versions

PAV   ਅਜੇਹੇ ਲੋਕ ਵੀ ਹਨ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜ੍ਹਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।।
IRVPA   ਅਜਿਹੀ ਪੀੜ੍ਹੀ ਵੀ ਹੈ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।