Bible Language

Psalms 10 (KJV) King James Version

Versions

PAV   ਹੇ ਯਹੋਵਾਹ, ਤੂੰ ਦੂਰ ਕਿਉਂ ਖੜਾ ਰਹਿੰਦਾ ਹੈਂॽ ਬਿਪਤਾ ਦੇ ਵੇਲੇ ਤੂੰ ਆਪਣੇ ਆਪ ਨੂੰ ਕਿਉਂ ਲੁਕਾਉਂਦਾ ਹੈਂॽ
IRVPA   {ਨਿਆਂ ਲਈ ਪ੍ਰਾਰਥਨਾ} PS ਹੇ ਯਹੋਵਾਹ, ਤੂੰ ਦੂਰ ਕਿਉਂ ਖੜ੍ਹਾ ਰਹਿੰਦਾ ਹੈ? ਬਿਪਤਾ ਦੇ ਵੇਲੇ ਤੂੰ ਆਪਣੇ ਆਪ ਨੂੰ ਕਿਉਂ ਲੁਕਾਉਂਦਾ ਹੈ?