Bible Language

Psalms 19:9 (KJV) King James Version

Versions

PAV   ਯਹੋਵਾਹ ਦਾ ਭੈ ਸ਼ੁੱਧ ਹੈ, ਉਹ ਸਦਾ ਤੀਕੁਰ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਉਂ ਸਤ ਹਨ, ਓਹ ਨਿਰੇ ਪੁਰੇ ਧਰਮ ਹਨ।
IRVPA   ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ।