Bible Language

Psalms 39:5 (KJV) King James Version

Versions

PAV   ਵੇਖ, ਤੈਂ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ ਮੁੱਚ ਹਰ ਆਦਮੀ ਭਾਵੇਂ ਇਸਥਿਰ ਵੀ ਹੋਵੇ, ਤਦ ਵੀ ਸਾਹ ਮਾਤ੍ਰ ਹੀ ਹੈ!।। ਸਲਹ।।
IRVPA   ਵੇਖ, ਤੂੰ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ-ਮੁੱਚ ਹਰ ਆਦਮੀ ਭਾਵੇਂ ਸਥਿਰ ਵੀ ਹੋਵੇ, ਤਦ ਵੀ ਸਾਹ ਮਾਤਰ ਹੀ ਹੈ!