Bible Language

Psalms 49:14 (KJV) King James Version

Versions

PAV   ਇੱਜੜ ਵਾਂਙੁ ਓਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦਾ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ।
IRVPA   ਇੱਜੜ ਵਾਂਗੂੰ ਉਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦੀ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ਼ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ।