Bible Language

Psalms 63:2 (KJV) King James Version

Versions

PAV   ਤਾਂ ਮੈਂ ਪਵਿੱਤਰ ਅਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਭਈ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।
IRVPA   ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।