Bible Language

Revelation 10:3 (KJV) King James Version

Versions

PAV   ਤਾਂ ਓਸ ਨੇ ਵੱਡੀ ਅਵਾਜ਼ ਨਾਲ ਇਉਂ ਪੁਕਾਰਿਆ ਜਿਉਂ ਬਬਰ ਸ਼ੇਰ ਗੱਜਦਾ ਹੈ ਜਾਂ ਉਸ ਨੇ ਪੁਕਾਰਿਆ ਤਾਂ ਸੱਤਾਂ ਬੱਦਲ ਦੀਆਂ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ
ERVPA   ਦੂਤ ਨੇ ਗਜ੍ਜਦੇ ਸ਼ੇਰ ਵਾਂਗ ਰੌਲਾ ਪਾਇਆ। ਉਸਦੇ ਰੌਲਾ ਪਾਉਣ ਤੋਂ ਬਾਅਦ, ਸੱਤਾਂ ਗਰਜਾਂ ਦੀਆਂ ਅਵਾਜ਼ਾਂ ਬੋਲੀਆਂ।
IRVPA   ਤਾਂ ਉਸ ਨੇ ਵੱਡੀ ਅਵਾਜ਼ ਨਾਲ ਇਸ ਤਰ੍ਹਾਂ ਪੁਕਾਰਿਆ ਜਿਵੇਂ ਬੱਬਰ ਸ਼ੇਰ ਗੱਜਦਾ ਹੈ। ਜਦੋਂ ਉਸ ਨੇ ਪੁਕਾਰਿਆ ਤਾਂ ਬੱਦਲ ਦੀਆਂ ਸੱਤ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ।