Bible Language

Revelation 11:5 (KJV) King James Version

Versions

PAV   ਜੇ ਕੋਈ ਓਹਨਾਂ ਦਾ ਵਿਗਾੜ ਕਰਨਾ ਚਾਹੇ ਤਾਂ ਓਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਓਹਨਾਂ ਦੇ ਵੈਰੀਆਂ ਨੂੰ ਚੱਟ ਕਰ ਜਾਂਦੀ ਹੈ ਸੋ ਜੇ ਕੋਈ ਓਹਨਾਂ ਦਾ ਵਿਗਾੜ ਕਰਨਾ ਚਾਹੇ ਤਾਂ ਅਵੱਸ਼ ਹੈ ਜੋ ਉਹ ਇਸੇ ਪਰਕਾਰ ਮਾਰਿਆ ਜਾਵੇ