Bible Language

Revelation 12:12 (KJV) King James Version

Versions

PAV   ਇਸ ਕਰਕੇ ਹੇ ਅਕਾਸ਼ੋ ਅਤੇ ਜਿਹੜੇ ਉਨ੍ਹਾਂ ਉੱਤੇ ਰਹਿੰਦੇ ਹੋ, ਤੁਸੀਂ ਅਨੰਦ ਕਰੋ! ਧਰਤੀ ਅਤੇ ਸਮੁੰਦਰ ਨੂੰ ਹਾਇ! ਹਾਇ! ਇਸ ਲਈ ਜੋ ਸ਼ਤਾਨ ਤੁਹਾਡੇ ਕੋਲ ਉਤਰ ਆਇਆ ਅਤੇ ਉਹ ਨੂੰ ਵੱਡਾ ਕ੍ਰੋਧ ਹੈ ਕਿਉਂ ਜੋ ਉਹ ਜਾਣਦਾ ਹੈ ਭਈ ਮੇਰਾ ਸਮਾ ਥੋੜਾ ਹੀ ਰਹਿੰਦਾ ਹੈ।।
ERVPA   ਇਸ ਲਈ, ਸਵਰਗਾਂ ਨੂੰ ਜਾਓ ਅਤੇ ਤੁਸੀਂ ਸਾਰੇ ਸਵਰਗ ਵਾਸੀਓ, ਆਨੰਦ ਮਾਣੋ। ਪਰ ਇਹ ਜ਼ਮੀਨ ਅਤੇ ਸਮੁੰਦਰ ਲਈ ਭਿਆਨਕ ਹੋਵੇਗਾ ਕਿਉਂਕਿ ਸ਼ੈਤਾਨ ਹੇਠਾਂ ਤੁਹਾਡੇ ਕੋਲ ਗਿਆ ਹੈ। ਸ਼ੈਤਾਨ ਗੁੱਸੇ ਨਾਲ ਭਰਿਆ ਹੋਇਆ ਹੈ। ਉਹ ਜਾਣਦਾ ਹੈ ਕਿ ਉਸਦੇ ਪਾਸ ਬਹੁਤਾ ਸਮਾਂ ਨਹੀਂ ਹੈ।"
IRVPA   ਇਸ ਕਰਕੇ ਹੇ ਅਕਾਸ਼ੋਂ ਅਤੇ ਜਿਹੜੇ ਉਨ੍ਹਾਂ ਉੱਤੇ ਰਹਿੰਦੇ ਹੋ, ਤੁਸੀਂ ਅਨੰਦ ਕਰੋ! ਧਰਤੀ ਅਤੇ ਸਮੁੰਦਰ ਨੂੰ ਹਾਏ! ਹਾਏ! ਕਿਉਂਕਿ ਸ਼ੈਤਾਨ ਤੁਹਾਡੇ ਕੋਲ ਉਤਰ ਆਇਆ ਹੈ ਅਤੇ ਉਹ ਨੂੰ ਵੱਡਾ ਕ੍ਰੋਧ ਹੈ, ਕਿਉਂ ਜੋ ਉਹ ਜਾਣਦਾ ਹੈ ਭਈ ਮੇਰਾ ਸਮਾਂ ਥੋੜ੍ਹਾ ਹੀ ਰਹਿੰਦਾ ਹੈ। PEPS