Versions
PAV ਫੇਰ ਸੁਰਗ ਵਿੱਚ ਜੁੱਧ ਹੋਇਆ । ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ ਅਤੇ ਅਜਗਰ ਲੜਿਆ ਨਾਲੇ ਉਹ ਦੇ ਦੂਤ
ERVPA ਫ਼ੇਰ ਸਵਰਗ ਵਿੱਚ ਜੰਗ ਛਿਡ਼ ਗਈ। ਮਾਈਕਲ ਅਤੇ ਉਸਦੇ ਦੂਤ ਅਜਗਰ ਦੇ ਵਿਰੁੱਧ ਲਡ਼ੇ। ਅਜਗਰ ਅਤੇ ਉਸਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ।
IRVPA ਫੇਰ ਸਵਰਗ ਵਿੱਚ ਯੁੱਧ ਹੋਇਆ। ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ।