Bible Language

Revelation 17:7 (KJV) King James Version

Versions

PAV   ਅਤੇ ਦੂਤ ਨੇ ਮੈਨੂੰ ਆਖਿਆ ਭਈ ਤੂੰ ਹੱਕਾ ਬੱਕਾ ਕਾਹਨੂੰ ਹੋਇਆ ਹੈਂ? ਉਹ ਤੀਵੀਂ ਅਤੇ ਉਹ ਦਰਿੰਦਾ ਜਿਸ ਉੱਤੇ ਉਹ ਸਵਾਰ ਹੈ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਹਨ ਮੈਂ ਓਹਨਾਂ ਦਾ ਭੇਤ ਤੈਨੂੰ ਦੱਸਾਂਗਾ
ERVPA   ਫ਼ੇਰ ਦੂਤ ਨੇ ਮੈਨੂੰ ਆਖਿਆ, "ਤੂੰ ਹੈਰਾਨ ਕਿਉਂ ਹੈ? ਮੈਂ ਤੈਨੂੰ ਇਸ ਔਰਤ ਅਤੇ ਉਸ ਜਾਨਵਰ ਦਾ ਜਿਸਤੇ ਉਹ ਸਵਾਰ ਹੈ, ਗੁਝਾ ਅਰਥ ਦੱਸਦਾ ਹਾਂ। ਜਾਨਵਰ ਜਿਸਦੇ ਸੱਤ ਸਿਰ ਅਤੇ ਦਸ ਸਿੰਗ ਹਨ।
IRVPA   ਅਤੇ ਦੂਤ ਨੇ ਮੈਨੂੰ ਆਖਿਆ ਕਿ ਤੂੰ ਹੱਕਾ-ਬੱਕਾ ਕਿਉਂ ਹੋਇਆ ਹੈਂ। ਉਹ ਔਰਤ ਅਤੇ ਉਹ ਦਰਿੰਦਾ ਜਿਸ ਉੱਤੇ ਉਹ ਸਵਾਰ ਹੈ, ਜਿਹ ਦੇ ਸੱਤ ਸਿਰ ਅਤੇ ਦਸ ਸਿੰਗ ਹਨ, ਮੈਂ ਉਹਨਾਂ ਦਾ ਭੇਤ ਤੈਨੂੰ ਦੱਸਾਂਗਾ।