Bible Language

Revelation 19:8 (KJV) King James Version

Versions

PAV   ਏਹ ਉਸ ਨੂੰ ਬਖ਼ਸ਼ਿਆ ਗਿਆ ਭਈ ਭੜਕੀਲੇ ਅਤੇ ਸਾਫ ਕਤਾਨ ਦੀ ਪੁਸ਼ਾਕ ਪਾਵੇ, ਏਹ ਕਤਾਨ ਤਾਂ ਸੰਤਾਂ ਦਾ ਧਰਮੀ ਕੰਮ ਹੈ।।
ERVPA   ਲਾਡ਼ੀ ਨੂੰ ਪਾਉਣ ਲਈ ਵਧੀਆ ਲਿਨਨ ਦੇ ਕੱਪਡ਼ੇ ਦਿੱਤੇ ਗਏ ਸਨ। ਵਧੀਆ ਲਿਨਨ ਦੇ ਕੱਪਡ਼ਾ ਸਾਫ਼ ਅਤੇ ਚਮਕੀਲਾ ਸੀ। ਵਧੀਆ ਲਿਨਨ ਦੇ ਕੱਪਡ਼ੇ ਤੋਂ ਭਾਵ ਹੈ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਚੰਗੀਆਂ ਕਰਨੀਆਂ।
IRVPA   ਇਹ ਉਸ ਨੂੰ ਬਖ਼ਸ਼ਿਆ ਗਿਆ ਕਿ ਸੁੰਦਰ ਅਤੇ ਸਾਫ਼ ਕਤਾਨ ਦੀ ਪੁਸ਼ਾਕ ਪਾਵੇ, ਇਹ ਕਤਾਨ ਤਾਂ ਸੰਤਾਂ ਦਾ ਧਰਮੀ ਕੰਮ ਹੈ। PEPS