Bible Language

Revelation 1:12 (KJV) King James Version

Versions

PAV   ਅਤੇ ਮੈਂ ਓਸ ਅਵਾਜ਼ ਨੂੰ ਜਿਹੜੀ ਮੇਰੇ ਨਾਲ ਗੱਲ ਕਰਦੀ ਸੀ ਵੇਖਣ ਲਈ ਭਵਿੰਆ ਅਤੇ ਜਾਂ ਭਵਿੰਆ ਤਾਂ ਸੋਨੇ ਦੇ ਸੱਤ ਸ਼ਮਾਦਾਨ ਵੇਖੇ
ERVPA   ਮੈਂ ਮੁਡ਼ਕੇ ਦੇਖਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ। ਜਦੋਂ ਮੈਂ ਮੁਡ਼ਿਆ, ਮੈਂ ਸੋਨੇ ਦੇ ਸੱਤ ਸ਼ਮ੍ਹਾਦਾਨ ਦੇਖੇ।
IRVPA   ਅਤੇ ਮੈਂ ਓਸ ਅਵਾਜ਼ ਨੂੰ ਜਿਹੜੀ ਮੇਰੇ ਨਾਲ ਗੱਲ ਕਰਦੀ ਸੀ, ਵੇਖਣ ਲਈ ਮੁੜਿਆ ਅਤੇ ਜਦ ਮੁੜਿਆ ਤਾਂ ਸੋਨੇ ਦੇ ਸੱਤ ਸ਼ਮਾਦਾਨ ਵੇਖੇ।