Bible Language

Revelation 1:15 (KJV) King James Version

Versions

PAV   ਅਤੇ ਉਹ ਦੇ ਪੈਰ ਖਾਲਸ ਪਿੱਤਲ ਦੀ ਨਿਆਈਂ ਸਨ ਭਈ ਜਾਣੀਦਾ ਉਹ ਭੱਠੀ ਵਿੱਚ ਤਾਇਆ ਹੋਇਆ ਹੈ ਅਤੇ ਉਹ ਦੀ ਅਵਾਜ਼ ਬਾਹਲੇ ਪਾਣੀਆਂ ਦੀ ਘੂਕ ਵਰਗੀ ਸੀ
ERVPA   ਉਸਦੇ ਪੈਰ ਭੱਠੀ ਵਿੱਚ ਦਗਦੇ ਹੋਏ ਤਾਂਬੇ ਵਰਗੇ ਸਨ। ਉਸਦੀ ਅਵਾਜ਼ ਹਢ਼ ਦੇ ਪਾਣੀ ਵਰਗੀ ਸੀ।
IRVPA   ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਸਨ, ਜਿਵੇਂ ਉਹ ਭੱਠੀ ਵਿੱਚ ਤਾਇਆ ਹੋਵੇ ਅਤੇ ਉਹ ਦੀ ਅਵਾਜ਼ ਬਹੁਤੇ ਪਾਣੀਆਂ ਦੀ ਘੂਕ ਵਰਗੀ ਸੀ।