Bible Language

Revelation 1:3 (KJV) King James Version

Versions

PAV   ਧੰਨ ਉਹ ਜਿਹੜਾ ਇਸ ਅਗੰਮ ਵਾਕ ਦੀਆਂ ਬਾਣੀਆਂ ਨੂੰ ਪੜ੍ਹਦਾ ਹੈ, ਨਾਲੇ ਓਹ ਜਿਹੜੇ ਸੁਣਦੇ ਹਨ ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਹ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾ ਨੇੜੇ ਹੈ।।
ERVPA   ਧੰਨ ਹੈ ਉਹ ਜਿਹਡ਼ਾ ਪਰਮੇਸ਼ੁਰ ਦੇ ਇਸ ਸੰਦੇਸ਼ ਦੇ ਸ਼ਬਦ ਸੰਗਤ ਨੂੰ ਪਢ਼ਕੇ ਸੁਣਾਉਂਦਾ ਹੈ। ਅਤੇ ਧੰਨ ਹਨ ਉਹ, ਜਿਹਡ਼ੇ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ, ਜੋ ਇਸ ਵਿੱਚ ਲਿਖਿਆ ਹੋਇਆ ਹੈ। ਬਹੁਤਾ ਸਮਾਂ ਨਹੀਂ ਬਚਿਆ।
IRVPA   ਧੰਨ ਹੈ ਉਹ ਜਿਹੜਾ ਅਗੰਮ ਵਾਕ ਦੇ ਬਚਨਾਂ ਨੂੰ ਪੜ੍ਹਦਾ ਹੈ ਅਤੇ ਉਹ ਜਿਹੜੇ ਸੁਣਦੇ ਹਨ, ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਸ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾਂ ਨੇੜੇ ਹੈ। PS