Bible Language

Revelation 1:6 (KJV) King James Version

Versions

PAV   ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਭਈ ਅਸੀਂ ਉਹ ਦੇ ਪਰਮੇਸ਼ੁਰ ਅਤੇ ਪਿਤਾ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪ੍ਰਾਕਰਮ ਜੁੱਗੋ ਜੁੱਗ ਹੋਵੇ!।। ਆਮੀਨ।।
ERVPA   ਯਿਸੂ ਨੇ ਸਾਨੂੰ ਆਪਣੀ ਮਿਹਨਤ ਨਾਲ ਬਣਾਇਆ ਹੈ। ਉਸਨੇ ਸਾਨੂੰ ਅਜਿਹੇ ਜਾਜਕ ਬਣਾਇਆ ਜਿਹਡ਼ੇ ਸਦੇ ਪਿਤਾ ਪਰਮੇਸ਼ੁਰ ਦੀ ਸੇਵਾ ਕਰਦੇ ਹਨ। ਇਥੇ ਉਸਨੂੰ ਹਮੇਸ਼ਾ ਅਤੇ ਹਮੇਸ਼ਾ ਮਹਿਮਾ ਅਤੇ ਸ਼ਕਤੀ ਹੋਵੇ। ਆਮੀਨ।
IRVPA   ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਆਮੀਨ। PEPS