Bible Language

Revelation 1:7 (KJV) King James Version

Versions

PAV   ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਨਾਲੇ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਓਹ ਵੀ ਵੇਖਣਗੇ, ਅਤੇ ਧਰਤੀ ਦੀਆ ਸਾਰੀਆਂ ਕੌਮਾਂ ਉਸ ਦੇ ਲਈ ਪਿੱਟਣਗੀਆਂ ਹਾਂ!।। ਆਮੀਨ।।
ERVPA   ਦੇਖੋ, ਯਿਸੂ ਬੱਦਲਾਂ ਦੇ ਸੰਗ ਰਿਹਾ ਹੈ। ਹਰ ਕੋਈ ਉਸਨੂੰ ਦੇਖੇਗਾ, ਉਹ ਵੀ ਵੇਖਣਗੇ ਜਿਨ੍ਹਾਂ ਨੇ ਉਸਨੂੰ ਛੇਕਿਆ ਸੀ। ਧਰਤੀ ਦੇ ਸਾਰੇ ਲੋਕ ਉਸਦੇ ਕਾਰਣ ਉੱਚੀ-ਉੱਚੀ ਵਿਰਲਾਪ ਕਰਨਗੇ। ਹਾਂ, ਅਜਿਹਾ ਵਾਪਰੇਗਾ। ਆਮੀਨ।
IRVPA   ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ! ਆਮੀਨ। PEPS