Bible Language

Revelation 1:8 (KJV) King James Version

Versions

PAV   ਮੈਂ ਅਲਫਾ ਅਤੇ ਓਮੇਗਾ ਹਾਂ ਇਹ ਆਖਣਾ ਪ੍ਰਭੁ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ ਅਤੇ ਜਿਹੜਾ ਹੈਸੀ ਅਤੇ ਜਿਹੜਾ ਆਉਣ ਵਾਲਾ ਹੈ ਜੋ ਸਰਬ ਸ਼ਕਤੀਮਾਨ ਹੈ।।
ERVPA   ਪ੍ਰਭੂ ਪਰਮੇਸ਼ੁਰ ਆਖਦਾ ਹੈ, "ਮੈਂ ਹੀ ਅਲਫ਼ਾ ਤੇ ਓਮੇਗਾ ਹਾਂ। ਮੈਂ ਹੀ ਉਹ ਹਾਂ ਜਿਹਡ਼ਾ ਹਮੇਸ਼ਾ ਸੀ ਅਤੇ ਜਿਹਡ਼ਾ ਰਿਹਾ ਹੈ। ਮੈਂ ਸਰਬਸ਼ਕਤੀਮਾਨ ਹਾਂ।"
IRVPA   ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ। PS