Bible Language

Revelation 8:2 (KJV) King James Version

Versions

PAV   ਅਤੇ ਮੈਂ ਓਹਨਾਂ ਸੱਤਾਂ ਦੂਤਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਰਹਿੰਦੇ ਸਨ, ਅਤੇ ਓਹਨਾਂ ਨੂੰ ਸੱਤ ਤੁਰ੍ਹੀਆਂ ਫੜਾਈਆਂ ਗਈਆਂ।।
ERVPA   ਅਤੇ ਮੈਂ ਉਨ੍ਹਾਂ ਸੱਤਾਂ ਦੂਤਾਂ ਨੂੰ ਦੇਖਿਆ ਜਿਹਡ਼ੇ ਪਰਮੇਸ਼ੁਰ ਸਾਮ੍ਹਣੇ ਖਲੋਤੇ ਹੋਏ ਸਨ। ਉਨ੍ਹਾਂ ਨੂੰ ਸੱਤ ਬਿਗੁਲ ਦਿੱਤੇ ਗਏ।
IRVPA   ਅਤੇ ਮੈਂ ਉਹਨਾਂ ਸੱਤਾਂ ਦੂਤਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ, ਅਤੇ ਉਹਨਾਂ ਨੂੰ ਸੱਤ ਤੁਰ੍ਹੀਆਂ ਫੜਾਈਆਂ ਗਈਆਂ। PEPS