Bible Language

Revelation 9:10 (KJV) King James Version

Versions

PAV   ਅਤੇ ਓਹਨਾਂ ਦੀਆਂ ਪੂਛਾਂ ਅਠੂਹਿਆਂ ਵਰਗੀਆਂ ਹਨ ਅਤੇ ਓਹਨਾਂ ਦੇ ਡੰਗ ਹਨ ਅਤੇ ਓਹਨਾਂ ਦੀਆਂ ਪੂਛਾਂ ਵਿੱਚ ਓਹਨਾਂ ਦਾ ਬਲ ਹੈ ਭਈ ਪੰਜਾਂ ਮਹੀਨਿਆਂ ਤੀਕ ਮਨੁੱਖ ਦਾ ਵਿਗਾੜ ਕਰਨ
ERVPA   ਟਿੱਡੀਆਂ ਦੀਆਂ ਪੂਛਾਂ ਬਿਛੂਆਂ ਵਾਂਗ ਡੰਗ ਵਾਲੀਆਂ ਸਨ। ਲੋਕਾਂ ਉੱਤੇ ਪੰਜਾਂ ਮਹੀਨਿਆਂ ਲਈ ਦਰਦ ਪਾਉਣ ਵਾਲੀ ਸ਼ਕਤੀ ਉਨ੍ਹਾਂ ਦੀਆਂ ਪੂਛਾਂ ਵਿੱਚ ਸੀ।
IRVPA   ਅਤੇ ਉਹਨਾਂ ਦੀਆਂ ਪੂੰਛਾਂ ਬਿਛੂਆਂ ਵਰਗੀਆਂ ਸਨ, ਉਹਨਾਂ ਦੇ ਡੰਗ ਹਨ ਅਤੇ ਉਹਨਾਂ ਦੀਆਂ ਪੂੰਛਾਂ ਵਿੱਚ ਉਹਨਾਂ ਦਾ ਬਲ ਹੈ ਜੋ ਪੰਜ ਮਹੀਨਿਆਂ ਤੱਕ ਮਨੁੱਖ ਨੂੰ ਤੜਫਾਉਣ।