Versions
PAV ਸੁੰਨਤ ਤੋਂ ਤਾਂ ਲਾਭ ਹੈ ਜੇ ਤੂੰ ਸ਼ਰਾ ਉੱਤੇ ਤੁਰੇਂ ਪਰ ਜੇ ਤੂੰ ਸ਼ਰਾਂ ਦਾ ਉਲੰਘਣ ਵਾਲਾ ਹੋਵੇਂ ਤਾਂ ਤੇਰੀ ਸੁੰਨਤ ਅਸੁੰਨਤ ਹੋ ਗਈ
ERVPA ਜੇਕਰ ਤੁਸੀਂ ਸ਼ਰ੍ਹਾ ਦਾ ਅਨੁਸਰਣ ਕਰਦੇ ਹੋ ਤਾਂ ਤੁਹਾਡੀ ਸੁੰਨਤ ਆ ਅਰਥ ਹੈ। ਪਰ ਜੇਕਰ ਤੁਸੀਂ ਸ਼ਰ੍ਹਾ ਤੋਡ਼ਦੇ ਹੋ, ਤਾਂ ਤੁਸੀਂ ਅਸੁੰਨਤੀਆਂ ਵਾਂਗ ਸਮਝੇ ਜਾਵੋਂਗੇ।
IRVPA ਸੁੰਨਤ ਤੋਂ ਤਾਂ ਲਾਭ ਹੈ, ਜੇ ਤੂੰ ਬਿਵਸਥਾ ਦੀ ਪਾਲਨਾ ਕਰੇਂ ਜੇ ਤੂੰ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਵੇਂ ਤਾਂ ਤੇਰੀ ਸੁੰਨਤ ਤੋਂ ਕੀ ਲਾਭ।