Bible Language

Romans 3:19 (KJV) King James Version

Versions

PAV   ਹੁਣ ਅਸੀਂ ਜਾਣਦੇ ਹਾਂ ਭਈ ਸ਼ਰਾ ਜੋ ਕੁਝ ਆਖਦੀ ਹੈ ਸੋ ਸ਼ਰਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਉਂ ਦੇ ਹੇਠ ਜਾਵੇ
ERVPA   ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਜਾਵੇ।
IRVPA   ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਜਾਵੇ।