Bible Language

Romans 3:21 (KJV) King James Version

Versions

PAV   ਪਰ ਹੁਣ ਸ਼ਰਾ ਦੇ ਬਾਝੋਂ ਪਰਮੇਸ਼ੁਰ ਦਾ ਧਰਮ ਪਰਗਟ ਹੋਇਆ ਹੈ ਅਤੇ ਸ਼ਰਾ ਅਤੇ ਨਬੀ ਉਹ ਦੀ ਸਾਖੀ ਦਿੰਦੇ ਹਨ
ERVPA   ਪਰ ਪਰਮੇਸ਼ੁਰ ਕੋਲ ਬਿਨਾ ਸ਼ਰ੍ਹਾ ਦੇ ਵੀ ਲੋਕਾਂ ਨੂੰ ਧਰਮੀ ਬਨਾਉਣ ਦਾ ਢੰਗ ਹੈ। ਅਤੇ ਹੁਣ ਪਰਮੇਸ਼ੁਰ ਨੇ ਉਹ ਨਵਾਂ ਮਾਰਗ ਸਾਨੂੰ ਵਿਖਾਇਆ ਹੈ। ਸ਼ਰ੍ਹਾ ਅਤੇ ਨਬੀਆਂ ਨੇ ਸਾਨੂੰ ਇਸ ਨਵੇਂ ਰਾਹ ਬਾਰੇ ਕਿਹਾ ਵੀ ਹੈ।
IRVPA   {ਵਿਸ਼ਵਾਸ ਦੇ ਦੁਆਰਾ ਧਾਰਮਿਕਤਾ} PS ਪਰ ਹੁਣ ਬਿਵਸਥਾ ਤੋਂ ਬਿਨ੍ਹਾਂ ਪਰਮੇਸ਼ੁਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਬਿਵਸਥਾ ਅਤੇ ਨਬੀ ਉਸ ਦੀ ਗਵਾਹੀ ਦਿੰਦੇ ਹਨ।