Bible Language

Romans 3:27 (KJV) King James Version

Versions

PAV   ਸੋ ਹੁਣ ਘਮੰਡ ਕਿੱਥੇॽ ਉਹ ਤਾਂ ਰਹਿ ਗਿਆ। ਕਿਹੋ ਜਿਹੀ ਬਿਧੀ ਨਾਲॽ ਭਲਾ, ਕਰਮਾਂ ਦੀ ਨਹੀਂ। ਸਗੋਂ ਨਿਹਚਾ ਦੀ ਬਿਧੀ ਨਾਲ
ERVPA   ਤਾਂ ਕੀ ਸਾਡੇ ਕੋਲ ਆਪਣੇ-ਆਪ ਬਾਰੇ ਸ਼ੇਖੀ ਮਾਰਨ ਦੀ ਕੋਈ ਵਜਹ ਹੈ? ਨਹੀਂ। ਇਹ ਕੀ ਹੈ ਜੋ ਸ੍ਵੈ-ਪ੍ਰਸੰਸਾ ਨੂੰ ਰੋਕਦਾ ਹੈ? ਇਹ ਵਿਸ਼ਵਾਸ ਦਾ ਰਸਤਾ ਹੈ ਜੋ ਰੋਕਦਾ ਹੈ ਨਾ ਕਿ ਸ਼ਰ੍ਹਾ ਦਾ ਪਿਛਾ ਕਰਨ ਦਾ ਰਸਤਾ?
IRVPA   ਸੋ ਹੁਣ ਘਮੰਡ ਕਿੱਥੇ ਗਿਆ? ਉਹ ਤਾਂ ਰਹਿ ਗਿਆ। ਕਿਸ ਤਰ੍ਹਾਂ ਦੀ ਬਿਧੀ ਨਾਲ? ਭਲਾ, ਕਰਮਾਂ ਦੀ? ਨਹੀਂ! ਸਗੋਂ ਵਿਸ਼ਵਾਸ ਦੀ ਬਿਧੀ ਨਾਲ।