Bible Language

Ruth 2:14 (KJV) King James Version

Versions

PAV   ਫੇਰ ਬੋਅਜ਼ ਨੇ ਉਹ ਨੂੰ ਆਖਿਆ ਜੋ ਰੋਟੀ ਵੇਲੇ ਤੂੰ ਐਥੇ ਅਤੇ ਰੋਟੀ ਖਾਹ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡਬੋ। ਤਾਂ ਉਹ ਵਾਢਿਆਂ ਦੇ ਕੋਲ ਬੈਠ ਗਈ ਅਤੇ ਉਸ ਨੇ ਭੁੰਨੇ ਹੋਏ ਦਾਣੇ ਉਹ ਦੇ ਅੱਗੇ ਧਰੇ ਸੋ ਉਹ ਨੇ ਖਾਧੇ ਅਤੇ ਰੱਜ ਗਈ ਅਤੇ ਕੁਝ ਛੱਡ ਦਿੱਤੇ