Bible Language

Song of Solomon 5:7 (KJV) King James Version

Versions

PAV   ਪਹਿਰੇ ਵਾਲੇ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, ਉਨ੍ਹਾਂ ਨੇ ਮੈਨੂੰ ਮਾਰਿਆ ਤੇ ਘਾਇਲ ਕਰ ਸੁੱਟਿਆ, ਸਫ਼ੀਲ ਦੇ ਪਹਿਰੇ ਵਾਲਿਆਂ ਨੇ ਮੇਰੀ ਚਾਦਰ ਮੇਰੇ ਉੱਤੋਂ ਲਾਹ ਲਈ।
IRVPA   ਪਹਿਰੇਦਾਰ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ,
ਉਨ੍ਹਾਂ ਨੇ ਮੈਨੂੰ ਮਾਰਿਆ ਤੇ ਜ਼ਖ਼ਮੀ ਕਰ ਸੁੱਟਿਆ,
ਸ਼ਹਿਰ ਪਨਾਹ ਦੇ ਪਹਿਰੇਦਾਰਾਂ ਨੇ ਮੇਰੀ ਚਾਦਰ ਮੇਰੇ ਉੱਤੋਂ ਲਾਹ ਲਈ।