Versions
PAV ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸੁਗੰਦ ਦਿੰਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਕੀ ਤੁਸੀਂ ਉਹ ਨੂੰ ਦੱਸੋਗੀਆਂ ਕਿ ਮੈਂ ਪ੍ਰੀਤ ਦੀ ਰੋਗਣ ਹਾਂॽ।।
IRVPA ਹੇ ਯਰੂਸ਼ਲਮ ਦੀਓ ਧੀਓ,
ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ,
ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ,
ਤਾਂ ਉਸ ਨੂੰ ਦੱਸਣਾ ਕਿ ਮੈ ਪ੍ਰੀਤ ਦੀ ਰੋਗਣ ਹਾਂ। ਸਹੇਲੀਆਂ PEPS