Bible Language

Zechariah 10:10 (KJV) King James Version

Versions

PAV   ਮੈਂ ਓਹਨਾਂ ਨੂੰ ਮਿਸਰ ਦੇਸ ਵਿੱਚੋਂ ਮੋੜ ਲਿਆਵਾਂਗਾ, ਮੈਂ ਅੱਸ਼ੂਰ ਵਿੱਚੋਂ ਓਹਨਾਂ ਨੂੰ ਇਕੱਠੇ ਕਰਾਂਗਾ, ਮੈਂ ਓਹਨਾਂ ਨੂੰ ਗਿਲਆਦ ਦੇ ਦੇਸ ਅਤੇ ਲਬਾਨੋਨ ਵਿੱਚ ਲਿਆਵਾਂਗਾ, - ਓਹ ਸਮਾ ਨਾ ਸੱਕਣਗੇ।
IRVPA   ਮੈਂ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਮੋੜ ਲਿਆਵਾਂਗਾ, ਮੈਂ ਅੱਸ਼ੂਰ ਵਿੱਚੋਂ ਉਹਨਾਂ ਨੂੰ ਇਕੱਠੇ ਕਰਾਂਗਾ, ਮੈਂ ਉਹਨਾਂ ਨੂੰ ਗਿਲਆਦ ਦੇ ਦੇਸ ਅਤੇ ਲਬਾਨੋਨ ਵਿੱਚ ਲਿਆਵਾਂਗਾ, - ਉਹ ਸਮਾ ਨਾ ਸਕਣਗੇ।