Bible Language

Zechariah 10:9 (KJV) King James Version

Versions

PAV   ਭਾਵੇਂ ਮੈਂ ਓਹਨਾਂ ਨੂੰ ਉੱਮਤਾਂ ਵਿੱਚ ਖਿਲਾਰ ਦਿੱਤਾ, ਪਰ ਓਹ ਦੂਰ ਦੇ ਦੇਸਾਂ ਵਿੱਚ ਮੈਨੂੰ ਚੇਤੇ ਕਰਨਗੇ, ਓਹ ਆਪਣੇ ਬੱਚਿਆਂ ਸਣੇ ਜੀਉਂਦੇ ਰਹਿਣਗੇ ਅਤੇ ਓਹ ਮੁੜਨਗੇ।
IRVPA   ਭਾਵੇਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਪਰ ਉਹ ਦੂਰ ਦੇ ਦੇਸਾਂ ਵਿੱਚ ਮੈਨੂੰ ਚੇਤੇ ਕਰਨਗੇ, ਉਹ ਆਪਣੇ ਬੱਚਿਆਂ ਸਮੇਤ ਜੀਉਂਦੇ ਰਹਿਣਗੇ ਅਤੇ ਵਾਪਸ ਜਾਣਗੇ।