Bible Language

Zechariah 14:8 (KJV) King James Version

Versions

PAV   ਉਸ ਦਿਨ ਇਉਂ ਹੋਵੇਗਾ ਕਿ ਯਰੂਸ਼ਲਮ ਤੋਂ ਅੰਮ੍ਰਿਤ ਜਲ ਨਿੱਕੇਲਗਾ ਜਿਸ ਦਾ ਅੱਧ ਚੜ੍ਹਦੇ ਪਾਸੇ ਦੇ ਸਮੁੰਦਰ ਵਿੱਚ ਅਤੇ ਉਸ ਦਾ ਅੱਧ ਲਹਿੰਦੇ ਪਾਸੇ ਦੇ ਸਮੁੰਦਰ ਵਿੱਚ ਇਹ ਗਰਮੀ ਅਤੇ ਸਰਦੀ ਵਿੱਚ ਰਹੇਗਾ