Bible Language

Zechariah 4:12 (KJV) King James Version

Versions

PAV   ਫੇਰ ਦੂਜੀ ਵਾਰ ਮੈਂ ਉਸ ਨੂੰ ਆਖਿਆ ਕਿ ਜ਼ੈਤੂਨ ਦੀਆਂ ਏਹ ਦੋ ਟਹਿਣੀਆਂ ਕੀ ਹਨ ਜਿਹੜੀਆਂ ਸੋਨੇ ਦੀਆਂ ਦੋਹਾਂ ਨਾਲੀਆਂ ਦੇ ਬਰਾਬਰ ਤੇ ਹਨ ਜਿਨ੍ਹਾਂ ਦੇ ਰਾਹੀਂ ਸੁਨਹਿਲਾ ਤੇਲ ਨਿੱਕਲਦਾ ਚੱਲਾ ਆਉਂਦਾ ਹੈॽ
IRVPA   ਫੇਰ ਦੂਜੀ ਵਾਰ ਮੈਂ ਉਸ ਨੂੰ ਕਿਹਾ ਕਿ ਜ਼ੈਤੂਨ ਦੀਆਂ ਇਹ ਦੋ ਟਹਿਣੀਆਂ ਕੀ ਹਨ, ਜਿਹੜੀਆਂ ਸੋਨੇ ਦੀਆਂ ਦੋਹਾਂ ਨਾਲੀਆਂ ਦੇ ਬਰਾਬਰ ਤੇ ਹਨ ਜਿਨ੍ਹਾਂ ਦੇ ਰਾਹੀਂ ਸੁਨਹਿਲਾ ਤੇਲ ਨਿੱਕਲਦਾ ਹੈ?