Bible Language

1 Chronicles 10:13 (KJVP) King James Version with Strong Number

Versions

PAV   ਐਉਂ ਸ਼ਾਊਲ ਅਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਰ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤ੍ਰ ਤੋਂ ਸਲਾਹ ਮਸ਼ਵਰਾ ਪੁੱਛਿਆ ਸੀ
IRVPA   ਇਸ ਤਰ੍ਹਾਂ ਸ਼ਾਊਲ ਆਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਤੇ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤਰ ਤੋਂ ਸਲਾਹ ਲਈ,