Bible Language

1 Chronicles 11 (KJVP) King James Version with Strong Number

Versions

PAV   ਸਾਰੇ ਇਸਰਾਏਲੀ ਹਬਰੋਨ ਵਿੱਚ ਦਾਊਦ ਕੋਲ ਇਕੱਠੇ ਹੋਏ ਅਰ ਉਸ ਨੂੰ ਆਖਿਆ, ਵੇਖੋ, ਅਸੀਂ ਤਾਂ ਤੁਹਾਡੀ ਹੀ ਹੱਡੀ ਬੋਟੀ ਹਾਂ
IRVPA   {ਦਾਊਦ ਸਾਰੇ ਇਸਰਾਏਲ ਦਾ ਰਾਜਾ ਬਣਦਾ ਹੈ} (2 ਸਮੂ 5:1-10) PS ਸਾਰੇ ਇਸਰਾਏਲੀ ਹਬਰੋਨ ਵਿੱਚ ਦਾਊਦ ਕੋਲ ਇਕੱਠੇ ਹੋਏ ਅਤੇ ਉਸ ਨੂੰ ਆਖਿਆ, ਵੇਖੋ, ਅਸੀਂ ਤਾਂ ਤੁਹਾਡੀ ਹੀ ਹੱਡੀ ਅਤੇ ਮਾਸ ਹਾਂ